1
|
ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦਿਆਂ ਰਾਹਾਂ ਉੱਤੇ ਚੱਲਦਾ ਹੈ! |
2
|
ਤੂੰ ਆਪਣੇ ਹੱਥਾਂ ਦੀ ਕਮਾਈ ਜਰੂਰ ਖਾਏਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ। |
3
|
ਤੇਰੀ ਵਹੁਟੀ ਫਲਦਾਰ ਦਾਖ ਵਾਂਙੁ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਙੁ ਤੇਰੀ ਮੇਜ਼ ਦੇ ਆਲੇ ਦੁਆਲੇ ਹੋਣਗੇ। |
4
|
ਵੇਖੋ, ਉਹ ਮਰਦ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ। |
5
|
ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ, |
6
|
ਅਤੇ ਆਪਣੇ ਦੋਹਤ੍ਰੇ ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।। |
Psalms 128:6 English Language Bible Words basic statistical display
COMING SOON ...