Indian Language Bible Word Collections
Psalms 3:1
Psalms Chapters
Psalms 3 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Books
Old Testament
New Testament
Psalms Chapters
Psalms 3 Verses
1
|
ਹੇ ਯਹੋਵਾਹ, ਮੇਰੇ ਵਿਰੋਧੀ ਕਿੰਨੇ ਹੀ ਵਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੋਤੇ ਹਨ! |
2
|
ਬਾਹਲੇ ਮੇਰੀ ਜਾਨ ਦੇ ਲਈ ਆਖਦੇ ਹਨ, ਭਈ ਪਰਮੇਸ਼ੁਰ ਵੱਲੋਂ ਉਹ ਦਾ ਬਚਾਓ ਹੈ ਨਹੀਂ।। ਸਲਹ ।। |
3
|
ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ। |
4
|
ਮੈਂ ਆਪਣੀ ਅਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਹਾੜੋਂ ਮੈਨੂੰ ਉੱਤਰ ਦਿੰਦਾ ਹੈ।। ਸਲਹ।। |
5
|
ਮੈਂ ਲੰਮਾ ਪੈ ਗਿਆ ਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂ ਜੋ ਯਹੋਵਾਹ ਮੈਨੂੰ ਸੰਭਾਲਦਾ ਹੈ। |
6
|
ਮੈਂ ਉਨ੍ਹਾਂ ਧਾੜਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਆਲੇ ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।। |
7
|
ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ, ਮੈਨੂੰ ਬਚਾ, ਤੈਂ ਤਾਂ ਮੇਰੇ ਸਭਨਾਂ ਵੈਰੀਆਂ ਦੀਆਂ ਖਾਖਾਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ। |
8
|
ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਕਰਤ ਤੇਰੀ ਪਰਜਾ ਦੇ ਉੱਤੇ ਹੋਵੇ।। ਸਲਹ।। |