1
|
ਉਹ ਦੀ ਨੀਂਹ ਪਵਿੱਤਰ ਪਹਾੜ ਵਿੱਚ ਹੈ। |
2
|
ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ, ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ। |
3
|
ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ।।ਸਲਹ।। |
4
|
ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਭਈ ਇਹ ਉੱਥੇ ਜੰਮਿਆਂ ਸੀ। |
5
|
ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ। |
6
|
ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਏਹ ਵੀ ਉੱਥੇ ਜੰਮਿਆਂ ।। ਸਲਹ।। |
7
|
ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।। |
Psalms 87:2 Gujarati Language Bible Words basic statistical display
COMING SOON ...