Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

Psalms Chapters

Psalms 93 Verses

1 ਯਹੋਵਾਹ ਰਾਜ ਕਰਦਾ ਹੈ ਓਨ ਪਰਤਾਪ ਪਹਿਨਿਆ ਹੋਇਆ ਹੈ, ਯਹੋਵਾਹ ਪਹਿਨਿਆ ਹੋਇਆ ਹੈ, ਓਨ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ।
2 ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।।
3 ਹੜ੍ਹਾਂ ਨੇ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਆਪਣੀ ਗਰਜ ਮਚਾਉਂਦੇ ਹਨ!
4 ਬਾਹਲਿਆਂ ਪਾਣੀਆਂ ਦੇ ਸ਼ੋਰ ਨਾਲੋਂ ਸ਼ਾਨਦਾਰ, ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਾਈ ਵਿੱਚ ਸ਼ਾਨਦਾਰ ਹੈ।
5 ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੀਕ ਫੱਬਦੀ ਹੈ।।

Psalms 93 Verses

×

Alert

×