Indian Language Bible Word Collections
Jonah 2:3
Jonah Chapters
Jonah 2 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Books
Old Testament
New Testament
Jonah Chapters
Jonah 2 Verses
1
|
ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਉਂ ਪ੍ਰਾਰਥਨਾ ਕੀਤੀ, - |
2
|
ਮੈਂ ਆਪਣੀ ਔਖਿਆਈ ਵਿੱਚ ਯਹੋਵਾਹ ਨੂੰ ਪੁਕਾਰਿਆ, ਅਤੇ ਉਹ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੈਂ ਮੇਰੀ ਅਵਾਜ਼ ਸੁਣੀ। |
3
|
ਤੈਂ ਮੈਨੂੰ ਡੂੰਘਾਣ ਵਿੱਚ, ਸਮੁੰਦਰ ਦੀ ਤਹ ਵਿੱਚ ਸੁੱਟਿਆ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗ ਮੇਰੇ ਉੱਤੋਂ ਲੰਘ ਗਏ। |
4
|
ਤਦ ਮੈਂ ਆਖਿਆ, ਮੈਂ ਤੇਰੀਆਂ ਅੱਖੀਆਂ ਤੋਂ ਦੂਰ ਸੱਟਿਆ ਗਿਆ, ਤਾਂ ਵੀ ਮੈਂ ਫੇਰ ਤੇਰੀ ਪਵਿੱਤਰ ਹੈਕਲ ਵੱਲ ਤੱਕਾਂਗਾ। |
5
|
ਪਾਣੀਆਂ ਨੇ ਮੈਨੂੰ ਜਾਨ ਤਕ ਘੁੱਟ ਲਿਆ, ਡੂੰਘਿਆਈ ਨੇ ਚੁਫੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲਾ ਮੇਰੇ ਸਿਰ ਉੱਤੇ ਵਲੇਟਿਆ ਗਿਆ! |
6
|
ਮੈਂ ਪਹਾੜਾਂ ਦੇ ਮੁੱਢਾਂ ਤੀਕ ਡੁੱਬ ਗਿਆ, ਧਰਤੀ ਦੇ ਅਰਲਾਂ ਨੇ ਸਦਾ ਦੇ ਲਈ ਮੈਨੂੰ ਢੱਕ ਛੱਡਿਆ, - ਪਰ ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੈਂ ਮੇਰੀ ਜਾਨ ਨੂੰ ਭੋਹਰੇ ਵਿੱਚੋਂ ਉਤਾਹਾਂ ਲਿਆਂਦਾ। |
7
|
ਜਿਸ ਵੇਲੇ ਮੇਰਾ ਜੀ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਚੇਤੇ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੀ ਪਵਿੱਤਰ ਹੈਕਲ ਵਿੱਚ ਅੱਪੜ ਪਈ। |
8
|
ਜਿਹੜੇ ਫੋਕਿਆਂ ਵਿਅਰਥਾਂ ਨੂੰ ਮੰਨਦੇ ਹਨ, ਓਹ ਆਪਣੀ ਦਯਾ ਛੱਡ ਬੈਠੇ ਹਨ। |
9
|
ਪਰ ਮੈਂ ਧੰਨ ਧੰਨ ਦੀ ਅਵਾਜ਼ ਨਾਲ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਸੋ ਪੂਰੀ ਕਰਾਂਗਾ, ਬਚਾਓ ਯਹੋਵਾਹ ਵੱਲੋਂ ਹੀ ਹੈ!।। |
10
|
ਯਹੋਵਾਹ ਨੇ ਮੱਛੀ ਨੂੰ ਆਖਿਆ ਸੋ ਉਸ ਨੇ ਯੂਨਾਹ ਨੂੰ ਥਲ ਉੱਤੇ ਉਗਲੱਛ ਦਿੱਤਾ।। |