Bible Languages

Indian Language Bible Word Collections

Bible Versions

Books

Psalms Chapters

Psalms 120 Verses

Bible Versions

Books

Psalms Chapters

Psalms 120 Verses

1 ਆਪਣੇ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਹ ਨੇ ਮੈਨੰ ਉੱਤਰ ਦਿੱਤਾ।
2 ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!
3 ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇॽ
4 ਸੂਰਮੇ ਦੇ ਤਿੱਖੇ ਬਾਣ, ਰਥਮੇ ਦੇ ਅੰਗਿਆਰੇ ਸਣੇ!
5 ਹਾਇ ਮੈਨੂੰ ਕਿ ਮੈਂ ਮਸ਼ਕ ਵਿੱਚ ਟਿਕਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!
6 ਮੇਰੀ ਜਾਨ ਨੇ ਸੁਲ੍ਹਾ ਦੇ ਵੈਰੀ ਕੋਲ ਬਹੁਤ ਚਿਰ ਤੀਕ ਆਪਣੇ ਵਸੇਬਾ ਕੀਤਾ ਹੈ।
7 ਮੈਂ ਸੁਲ੍ਹਾਂ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਓਹ ਲੜਾਈ ਚਾਹੁੰਦੇ ਹਨ!।।

Psalms 120:1 Punjabi Language Bible Words basic statistical display

COMING SOON ...

×

Alert

×