1
|
ਹੇ ਯਹੋਵਾਹ, ਤੂੰ ਕਦ ਤੀਕ ਮੈਨੂੰ ਭੁਲਾ ਛੱਡੇਂਗਾॽ ਕੀ ਸਦਾ ਤੀਕॽ ਤੂੰ ਕਦ ਤੀਕ ਆਪਣਾ ਮੂੰਹ ਮੈਥੋਂ ਲੁਕਾਵੇਂਗਾॽ |
2
|
ਮੈਂ ਕਦ ਤੀਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂॽ ਮੇਰਾ ਵੈਰੀ ਕਦ ਤੀਕ ਮੇਰੇ ਸਿਰ ਹੁੰਦਾ ਰਹੇॽ।। |
3
|
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ ਧਿਆਨ ਦੇ ਕੇ ਮੈਨੂੰ ਉੱਤਰ ਦੇਹ, ਮੇਰੀਆਂ ਅੱਖਾਂ ਨੂੰ ਚਾਨਣਾ ਦੇਹ ਮਤੇ ਮੌਤ ਦੀ ਨੀਂਦ ਮੈਨੂੰ ਆ ਪਵੇ, |
4
|
ਮਤੇ ਮੇਰਾ ਵੈਰੀ ਆਖੇ ਕਿ ਮੈਂ ਉਹ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ਼ ਬਾਗ਼ ਹੋਣ।। |
5
|
ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ। |
6
|
ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਰਕਾਰ ਜੋ ਕੀਤਾ ਹੈ।। |
Psalms 13:1 Punjabi Language Bible Words basic statistical display
COMING SOON ...