1 | ਵੇਖੋ, ਕਿੰਨਾ ਚੰਗਾ ਤੇ ਸੋਹਣਾ ਹੈ ਭਈ ਭਰਾ ਮਿਲ ਜੁਲ ਕੇ ਵੱਸਣ! |
---|
2 | ਏਹ ਉਸ ਖ਼ਾਲਸ ਤੇਲ ਦੀ ਨਿਆਈਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੇ ਉਤਰਿਆ, ਅਤੇ ਉਸ ਦੀ ਪੁਸ਼ਾਕ ਦੀ ਕੋਰ ਤੀਕ ਪੁੱਜਿਆ। |
---|
3 | ਹਰਮੋਨ ਦੀ ਤ੍ਰੇਲ ਦੀ ਨਿਆਈਂ, ਜੋ ਸੀਯੋਨ ਦੇ ਪਹਾੜ ਉੱਤੇ ਚੋਂਦੀ ਹੈ, ਤਾਂ ਈ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ। |
---|